ਸਮੱਗਰੀ 'ਤੇ ਜਾਓ
  • ਮੁੱਖ ਪੰਨਾ
    • ਨਿੱਜੀ ਤੌਰ 'ਤੇ ਸੁਨੇਹਾ ਭੇਜੋਜੁੜੇ ਰਹੋਕਮਿਊਨਿਟੀ ਬਣਾਓਆਪਣੇ ਆਪ ਨੂੰ ਵਿਅਕਤ ਕਰੋ ਕਾਰੋਬਾਰ ਲਈ WhatsApp
  • ਪਰਦੇਦਾਰੀ
  • ਮਦਦ ਕੇਂਦਰ
  • ਬਲੌਗ
  • ਕਾਰੋਬਾਰ ਲਈ
ਡਾਊਨਲੋਡ ਕਰੋ
ਸ਼ਰਤਾਂ ਅਤੇ ਪਰਦੇਦਾਰੀ ਨੀਤੀ2023 © WhatsApp LLC
WhatsApp ਦਾ ਮੁੱਖ ਪੰਨਾWhatsApp ਦਾ ਮੁੱਖ ਪੰਨਾ
    • ਨਿੱਜੀ ਤੌਰ 'ਤੇ ਸੁਨੇਹਾ ਭੇਜੋ

      ਸਿਰੇ ਤੋਂ ਸਿਰੇ ਤੱਕ ਇੰਕ੍ਰਿਪਸ਼ਨ ਅਤੇ ਪਰਦੇਦਾਰੀ ਨਿਯੰਤਰਨ।

    • ਜੁੜੇ ਰਹੋ

      ਪੂਰੀ ਦੁਨੀਆ ਵਿੱਚ ਸੁਨੇਹਾ ਅਤੇ ਕਾਲ ਮੁਫ਼ਤ ਵਿੱਚ*।

    • ਕਮਿਊਨਿਟੀ ਬਣਾਓ

      ਗਰੁੱਪ ਦੀਆਂ ਗੱਲਬਾਤਾਂ ਨੂੰ ਆਸਾਨ ਬਣਾਇਆ ਗਿਆ।

    • ਆਪਣੇ ਆਪ ਨੂੰ ਵਿਅਕਤ ਕਰੋ

      ਇਸਨੂੰ ਸਟਿੱਕਰਾਂ, ਵੌਇਸ, GIF ਅਤੇ ਹੋਰ ਦੂਸਰੇ ਢੰਗਾਂ ਨਾਲ ਕਹੋ।

    • WhatsApp ਕਾਰੋਬਾਰ

      ਕਿਤੋਂ ਵੀ ਆਪਣੇ ਗਾਹਕਾਂ ਤੱਕ ਪਹੁੰਚੋ।

  • ਪਰਦੇਦਾਰੀ
  • ਮਦਦ ਕੇਂਦਰ
  • ਬਲੌਗ
  • ਕਾਰੋਬਾਰ ਲਈ
WhatsApp Web ਡਾਊਨਲੋਡ ਕਰੋ

ਨਿੱਜੀ ਤੌਰ 'ਤੇ ਸੁਨੇਹਾ ਭੇਜੋ

ਆਸਾਨ, ਭਰੋਸੇਯੋਗ, ਨਿੱਜੀ ਸੁਨੇਹੇ ਅਤੇ ਕਾਲਾਂ ਮੁਫ਼ਤ ਵਿੱਚ*, ਸਾਰੀ ਦੁਨੀਆ ਵਿੱਚ ਉਪਲਬਧ।

ਡਾਊਨਲੋਡ ਕਰੋ

* ਡਾਟੇ ਦਾ ਖਰਚਾ ਪੈ ਸਕਦਾ ਹੈ। ਵੇਰਵਿਆਂ ਲਈ ਆਪਣੇ ਪ੍ਰਦਾਨਕ ਨਾਲ ਸੰਪਰਕ ਕਰੋ।

ਨਿੱਜੀ ਸੁਨੇਹੇ ਅਤੇ ਕਾਲਿੰਗ ਨਾਲ, ਤੁਸੀਂ ਉਸੇ ਤਰ੍ਹਾਂ ਵਤੀਰਾ ਕਰ ਸਕਦੇ ਹੋ ਜਿਵੇਂ ਦੇ ਤੁਸੀਂ ਹੋ, ਖੁੱਲ੍ਹ ਕੇ ਬੋਲ ਸਕਦੇ ਹੋ ਅਤੇ ਆਪਣੇ ਜੀਵਨ ਦੇ ਸਭ ਤੋਂ ਮਹੱਤਵਪੂਰਨ ਲੋਕਾਂ ਦੇ ਨਾਲ ਨੇੜਤਾ ਮਹਿਸੂਸ ਕਰ ਸਕਦੇ ਹੋ, ਫਿਰ ਚਾਹੇ ਉਹ ਕਿਤੇ ਵੀ ਹੋਣ।

ਵੌਇਸ ਅਤੇ ਵੀਡੀਓ ਕਾਲਾਂ ਨਾਲ ਇੱਕ ਵੀ ਪਲ ਮਿਸ ਨਾ ਕਰੋ

ਸਹਿ-ਵਿਦਿਆਰਥੀਆਂ ਨੂੰ ਗਰੁੱਪ ਕਾਲ ਕਰਨ ਤੋਂ ਲੈ ਕੇ ਮਾਂ ਨਾਲ ਤੁਰੰਤ ਕਾਲ ਕਰਨ ਤੱਕ, ਵੌਇਸ ਅਤੇ ਵੀਡੀਓ ਕਾਲਾਂ ਨਾਲ ਇਵੇਂ ਮਹਿਸੂਸ ਕਰੋ ਜਿਵੇਂ ਤੁਸੀਂ ਇੱਕੋ ਰੂਮ ਵਿੱਚ ਹੋ।

ਹੋਰ ਜਾਣੋ


ਖੁੱਲ੍ਹ ਕੇ ਗੱਲ ਕਰੋ

ਸਿਰੇ ਤੋਂ ਸਿਰੇ ਤੱਕ ਇੰਕ੍ਰਿਪਸ਼ਨ ਨਾਲ, ਤੁਹਾਡੇ ਨਿੱਜੀ ਸੁਨੇਹੇ ਅਤੇ ਕਾਲਾਂ ਸੁਰੱਖਿਅਤ ਹਨ। ਸਿਰਫ਼ ਤੁਸੀਂ ਅਤੇ ਉਹ ਵਿਅਕਤੀ ਜਿਸ ਨਾਲ ਤੁਸੀਂ ਗੱਲ ਕਰ ਰਹੇ ਹੋ, ਸੁਨੇਹਿਆਂ ਨੂੰ ਪੜ੍ਹ ਜਾਂ ਸੁਣ ਸਕਦਾ ਹੈ ਅਤੇ ਕੋਈ ਵੀ ਬਾਹਰੀ ਵਿਅਕਤੀ, ਇੱਥੋਂ ਤੱਕ ਕਿ WhatsApp ਵੀ ਉਨ੍ਹਾਂ ਨੂੰ ਪੜ੍ਹ ਜਾਂ ਸੁਣ ਨਹੀਂ ਸਕਦਾ।

ਹੋਰ ਜਾਣੋ

ਆਪਣੇ ਗਰੁੱਪਾਂ ਦੇ ਸੰਪਰਕ
ਵਿੱਚ ਰਹੋ

ਚਾਹੇ ਇਹ ਦੋਸਤਾਂ ਨਾਲ ਬਾਹਰ ਜਾਣ ਦੀ ਯੋਜਨਾ ਬਣਾਉਣਾ ਹੋਵੇ ਜਾਂ ਸਿਰਫ਼ ਆਪਣੀਆਂ ਪਰਿਵਾਰਕ ਚੈਟਾਂ ਵਿੱਚ ਸਭ ਤੋਂ ਵੱਧ ਕਿਰਿਆਸ਼ੀਲ ਬਣਨਾ ਹੋਵੇ, ਗਰੁੱਪ ਵਿਚਲੀਆਂ ਗੱਲਬਾਤਾਂ ਸਹਿਜ ਮਹਿਸੂਸ ਹੋਣੀਆਂ ਚਾਹੀਦੀਆਂ ਹਨ।

ਹੋਰ ਜਾਣੋ

ਜੋ ਤੁਸੀਂ ਮਹਿਸੂਸ ਕਰਦੇ ਹੋ
ਉਹ ਕਹੋ

ਬਿਨਾਂ ਬੋਲੇ ਆਪਣੇ ਆਪ ਨੂੰ ਵਿਅਕਤ ਕਰੋ। ਸਟਿੱਕਰ ਜਾਂ GIF ਵਰਤੋ ਜਾਂ ਹਰ ਰੋਜ ਦੇ ਪਲਾਂ ਨੂੰ ਸਟੇਟਸ 'ਤੇ ਸਾਂਝਾ ਕਰੋ। ਤੁਰੰਤ ਹੈਲੋ ਜਾਂ ਲੰਮੀ ਕਹਾਣੀ ਲਈ ਵੌਇਸ ਸੁਨੇਹਾ ਰਿਕਾਰਡ ਕਰੋ।

ਹੋਰ ਜਾਣੋ

ਆਪਣੇ ਕਾਰੋਬਾਰ
ਨੂੰ ਬਦਲੋ

WhatsApp Business ਤੁਹਾਨੂੰ ਵਿਸ਼ਵ ਪੱਧਰ 'ਤੇ ਆਪਣੇ ਗਾਹਕਾਂ ਤੱਕ ਪਹੁੰਚਣ ਵਿੱਚ ਮਦਦ ਕਰਦਾ ਹੈ ਤਾਂ ਜੋ ਤੁਸੀਂ ਵੱਡੇ ਪੱਧਰ 'ਤੇ ਆਕਰਸ਼ਕ ਅਨੁਭਵ ਪ੍ਰਦਾਨ ਕਰ ਸਕੋ। ਆਪਣੇ ਉਤਪਾਦਾਂ ਅਤੇ ਸੇਵਾਵਾਂ ਦਾ ਪ੍ਰਦਰਸ਼ਨ ਕਰੋ, ਵਿਕਰੀ ਵਧਾਓ ਅਤੇ ਸੰਬੰਧ ਬਣਾਓ ਅਤੇ ਇਹ ਸਭ ਕੁਝ ਕਰੋ WhatsApp ਨਾਲ।

ਹੋਰ ਜਾਣੋ

Let's explore AI

Today at the annual Connect conference, Meta announced several AI products and features that will soon be available on WhatsApp.

ਹੋਰ ਪੜ੍ਹੋ

Creating New Experiences for People and Businesses on WhatsApp

Today at our global Conversations event in Mumbai we’re introducing several new features that will help speed up how to get things done with businesses in a WhatsApp chat.

ਹੋਰ ਪੜ੍ਹੋ

WhatsApp Channels Are Going Global

Today we are excited to launch WhatsApp Channels to over 150 countries and deliver a private way to receive updates that matter to you. We are welcoming thousands of organizations, sports teams, artists, and thought leaders that people can follow, right within WhatsApp.

ਹੋਰ ਪੜ੍ਹੋ

New WhatsApp app for Mac; now with group calling

Earlier this year, we introduced a new WhatsApp app for Windows desktop, and we’re now bringing the same improved experience to Mac users.

ਹੋਰ ਪੜ੍ਹੋ

Introducing Instant Video Messages

Voice messages on WhatsApp changed the way people communicate by providing a quick and secure way to share your voice. We’re excited to build on this feature with new instant video messages. Now you can record and share short personal videos directly in the chat.

ਹੋਰ ਪੜ੍ਹੋ
ਡਾਊਨਲੋਡ ਕਰੋ
WhatsApp ਦਾ ਮੁੱਖ ਲੋਗੋ
WhatsApp ਦਾ ਮੁੱਖ ਲੋਗੋਡਾਊਨਲੋਡ ਕਰੋ
ਅਸੀਂ ਕੀ ਕਰਦੇ ਹਾਂਫੀਚਰਬਲੌਗਸੁਰੱਖਿਆਕਾਰੋਬਾਰ ਲਈ
ਅਸੀਂ ਕੌਣ ਹਾਂਸਾਡੇ ਬਾਰੇਕੈਰੀਅਰਬ੍ਰਾਂਡ ਸੈਂਟਰਪਰਦੇਦਾਰੀ
WhatsApp ਵਰਤੋAndroidiPhoneMac/PCWhatsApp Web
ਕੀ ਮਦਦ ਚਾਹੀਦੀ ਹੈ?ਸਾਨੂੰ ਸੰਪਰਕ ਕਰੋਮਦਦ ਕੇਂਦਰਕੋਰੋਨਾਵਾਇਰਸਸੁਰੱਖਿਆ ਸਲਾਹ
ਡਾਊਨਲੋਡ ਕਰੋ

2023 © WhatsApp LLC

ਸ਼ਰਤਾਂ ਅਤੇ ਪਰਦੇਦਾਰੀ ਨੀਤੀ