ਸਿਰੇ ਤੋਂ ਸਿਰੇ ਤੱਕ ਇੰਕ੍ਰਿਪਸ਼ਨ ਅਤੇ ਪਰਦੇਦਾਰੀ ਨਿਯੰਤਰਨ।
ਪੂਰੀ ਦੁਨੀਆ ਵਿੱਚ ਮੈਸੇਜ ਅਤੇ ਕਾਲ ਮੁਫ਼ਤ ਵਿੱਚ*।
ਗਰੁੱਪ ਮੈਸੇਜਿੰਗ ਨੂੰ ਆਸਾਨ ਬਣਾ ਦਿੱਤਾ ਗਿਆ।
ਇਸਨੂੰ ਸਟਿੱਕਰਾਂ, ਵੌਇਸ, GIF ਅਤੇ ਹੋਰ ਦੂਸਰੇ ਢੰਗਾਂ ਨਾਲ ਕਹੋ।
ਤੁਹਾਨੂੰ ਸੁਰੱਖਿਅਤ ਰੱਖਣ ਵਿੱਚ ਮਦਦ ਕਰਨ ਲਈ ਸੁਰੱਖਿਆ ਦੀਆਂ ਪਰਤਾਂ।
ਸਟੇਟਸ 'ਤੇ ਫ਼ੋਟੋਆਂ, ਵੀਡੀਓਜ਼, ਵੌਇਸ ਨੋਟਸ ਸਾਂਝੇ ਕਰੋ।
ਤੁਹਾਡੇ ਲਈ ਮਹੱਤਵਪੂਰਨ ਵਿਸ਼ਿਆਂ 'ਤੇ ਅੱਪਡੇਟ ਰਹੋ।
ਕਿਸੇ ਵੀ ਚੀਜ਼ ਸੰਬੰਧੀ ਮਦਦ ਪ੍ਰਾਪਤ ਕਰੋ।
ਦੇਖੋ ਕਿ ਦੁਨੀਆਂ ਭਰ ਵਿੱਚ ਲੋਕ ਕਿਵੇਂ WhatsApp ਦੀ ਵਰਤੋਂ ਕਰਕੇ ਆਪਣੇ ਕਾਰੋਬਾਰ ਨੂੰ ਵਧਾ ਰਹੇ ਹਨ ਅਤੇ ਆਪਣੇ ਭਾਈਚਾਰੇ ਉੱਤੇ ਸਕਾਰਾਤਮਕ ਪ੍ਰਭਾਵ ਪਾ ਰਹੇ ਹਨ।